Bible Punjabi
Verse: DAN.11.29

29ਠਹਿਰਾਏ ਹੋਏ ਵੇਲੇ ਸਿਰ ਉਹ ਮੁੜੇਗਾ ਅਤੇ ਦੱਖਣ ਵੱਲ ਆਵੇਗਾ ਪਰ ਉਸ ਵੇਲੇ ਅਜਿਹਾ ਹਾਲ ਨਾ ਹੋਵੇਗਾ ਜਿਹੋ ਜਿਹਾ ਪਹਿਲਾਂ ਸੀ।