Bible Punjabi
Verse: DAN.11.37

37ਉਹ ਆਪਣੇ ਪੁਰਖਿਆਂ ਦੇ ਦੇਵਤਿਆਂ ਦੀ ਵੱਲ ਕੁਝ ਲੋੜ ਨਾ ਰੱਖੇਗਾ ਅਤੇ ਨਾ ਹੀ ਔਰਤਾਂ ਦੀ, ਨਾ ਹੀ ਕਿਸੇ ਦੇਵਤੇ ਨੂੰ ਮੰਨੇਗਾ ਸਗੋਂ ਆਪ ਨੂੰ ਸਭਨਾਂ ਨਾਲੋਂ ਵੱਡਾ ਜਾਣੇਗਾ।