Bible Punjabi
Verse: DAN.3.15

15ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?