Bible Punjabi
Verse: DAN.3.17

17ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,