Bible Punjabi
Verse: DAN.3.24

24ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ।