Verse: DAN.3.3
3ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।