Bible Punjabi
Verse: DAN.9.5

5ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ!