Verse: DAN.9.7
7ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ।