Verse: DEU.12.15
15ਪਰ ਤੁਸੀਂ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਤੇ ਉਸ ਬਰਕਤ ਦੇ ਅਨੁਸਾਰ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ, ਪਸ਼ੂ ਨੂੰ ਵੱਢ ਕੇ ਖਾਇਓ। ਸ਼ੁੱਧ ਅਤੇ ਅਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ, ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ।