Verse: DEU.12.18
18ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ।