Bible Punjabi
Verse: DEU.12.27

27ਤੁਸੀਂ ਆਪਣੀਆਂ ਹੋਮ ਬਲੀਆਂ ਦੇ ਮਾਸ ਅਤੇ ਲਹੂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਚੜ੍ਹਾਇਓ ਪਰ ਸੁੱਖ-ਸਾਂਦ ਦੀਆਂ ਬਲੀਆਂ ਦੇ ਲਹੂ ਉਸ ਦੀ ਜਗਵੇਦੀ ਉੱਤੇ ਡੋਲ੍ਹ ਦੇਣਾ ਅਤੇ ਮਾਸ ਨੂੰ ਤੁਸੀਂ ਖਾ ਲੈਣਾ।