Verse: DEU.15.12
ਦਾਸਾਂ ਨਾਲ ਵਰਤਾਓ
ਕੂਚ 21:1-11
12“ਜੇਕਰ ਤੁਹਾਡਾ ਇਬਰਾਨੀ ਭਰਾ ਜਾਂ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਛੇ ਸਾਲ ਤੱਕ ਤੁਹਾਡੀ ਸੇਵਾ ਕਰੇ ਤਾਂ ਸੱਤਵੇਂ ਸਾਲ ਵਿੱਚ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰ ਦੇਣਾ।