Bible Punjabi
Verse: DEU.15.17

17ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ।