Verse: DEU.15.18
18ਜਦ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰਕੇ ਭੇਜ ਦਿਓ, ਤਾਂ ਉਸ ਨੂੰ ਛੱਡਣਾ ਤੁਹਾਨੂੰ ਬਹੁਤਾ ਔਖਾ ਨਾ ਲੱਗੇ, ਕਿਉਂ ਜੋ ਉਸ ਨੇ ਛੇ ਸਾਲਾਂ ਤੱਕ ਮਜ਼ਦੂਰ ਦੀ ਦੁੱਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।