Verse: DEU.15.2
2ਛੁਟਕਾਰੇ ਦਾ ਤਰੀਕਾ ਇਹ ਹੈ, ਹਰ ਲੈਣਦਾਰ ਆਪਣਾ ਉਹ ਕਰਜ਼ ਜਿਹੜਾ ਉਸ ਨੇ ਆਪਣੇ ਗੁਆਂਢੀ ਨੂੰ ਉਧਾਰ ਦਿੱਤਾ ਸੀ, ਛੱਡ ਦੇਵੇ। ਉਹ ਆਪਣੇ ਗੁਆਂਢੀ ਅਤੇ ਆਪਣੇ ਭਰਾ ਤੋਂ ਵਸੂਲੀ ਨਾ ਕਰੇ ਕਿਉਂ ਜੋ ਯਹੋਵਾਹ ਦੇ ਨਾਮ ਤੋਂ ਛੁਟਕਾਰੇ ਦੀ ਘੋਸ਼ਣਾ ਕੀਤੀ ਗਈ ਹੈ।