Verse: DEU.15.21
21ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ।