Bible Punjabi
Verse: DEU.15.22

22ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਇਓ। ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਜਿਵੇਂ ਚਿਕਾਰਾ ਅਤੇ ਹਿਰਨ ਦਾ ਮਾਸ ਖਾਂਦੇ ਹਨ, ਉਸ ਨੂੰ ਵੀ ਖਾ ਸਕਦੇ ਹਨ।