Bible Punjabi
Verse: DEU.15.6

6ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਨੂੰ ਬਰਕਤ ਦੇਵੇਗਾ ਅਤੇ ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ।