Verse: DEU.15.7
7“ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,