Bible Punjabi
Verse: DEU.15.8

8ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ।