Bible Punjabi
Verse: DEU.15.9

9ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।