Verse: DEU.18.12
12ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ।