Verse: DEU.18.16
16ਇਹ ਤੇਰੀ ਉਸ ਬੇਨਤੀ ਦੇ ਅਨੁਸਾਰ ਹੋਵੇਗਾ, ਜਿਹੜੀ ਨੂੰ ਹੋਰੇਬ ਪਰਬਤ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਕੀਤੀ ਸੀ, “ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਹੀ ਫੇਰ ਇਹ ਵੱਡੀ ਅੱਗ ਨੂੰ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।”