Bible Punjabi
Verse: DEU.18.19

19ਤਦ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਮੇਰੇ ਉਨ੍ਹਾਂ ਸ਼ਬਦ ਨੂੰ ਨਾ ਸੁਣੇ, ਜੋ ਉਹ ਮੇਰੇ ਨਾਮ ਤੋਂ ਬੋਲੇਗਾ, ਮੈਂ ਉਸ ਤੋਂ ਉਸ ਦਾ ਲੇਖਾ ਲਵਾਂਗਾ।