Bible Punjabi
Verse: DEU.18.2

2ਉਨ੍ਹਾਂ ਦਾ ਆਪਣੇ ਭਰਾਵਾਂ ਦੇ ਵਿਚਕਾਰ ਕੋਈ ਭਾਗ ਨਾ ਹੋਵੇਗਾ। ਯਹੋਵਾਹ ਹੀ ਉਨ੍ਹਾਂ ਦੀ ਵਿਰਾਸਤ ਹੈ, ਜਿਵੇਂ ਉਸ ਨੇ ਉਨ੍ਹਾਂ ਨੂੰ ਬਚਨ ਦਿੱਤਾ ਹੈ।