Bible Punjabi
Verse: DEU.18.20

20ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ।”