Bible Punjabi
Verse: DEU.18.22

22ਤਦ ਜੇਕਰ ਉਹ ਨਬੀ ਯਹੋਵਾਹ ਦੇ ਨਾਮ ਤੋਂ ਕੁਝ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ ਅਤੇ ਨਾ ਹੀ ਬੀਤੇ ਤਾਂ ਉਹ ਗੱਲ ਯਹੋਵਾਹ ਨੇ ਨਹੀਂ ਬੋਲੀ ਸੀ। ਉਸ ਨਬੀ ਨੇ ਗੁਸਤਾਖ਼ੀ ਨਾਲ ਉਹ ਗੱਲ ਬੋਲੀ ਹੈ, ਤੁਸੀਂ ਉਸ ਤੋਂ ਨਾ ਡਰਿਓ।