Verse: DEU.18.9
ਮੂਰਤੀ ਪੂਜਾ ਦੀਆਂ ਬਿਧੀਆਂ ਤੋਂ ਸਾਵਧਾਨ
9ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਤਦ ਤੁਸੀਂ ਉੱਥੋਂ ਦੀਆਂ ਕੌਮਾਂ ਦੇ ਵਾਂਗੂੰ ਘਿਣਾਉਣੇ ਕੰਮ ਕਰਨੇ ਨਾ ਸਿੱਖਿਓ।