Bible Punjabi
Verse: DEU.19.8

8ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇ, ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੁਹਾਨੂੰ ਉਹ ਸਾਰਾ ਦੇਸ਼ ਦੇ ਦੇਵੇ, ਜਿਸ ਨੂੰ ਦੇਣ ਦਾ ਬਚਨ ਉਸ ਨੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ,