Verse: DEU.20.5
5ਫੇਰ ਪ੍ਰਧਾਨ ਲੋਕਾਂ ਨੂੰ ਆਖਣ, “ਤੁਹਾਡੇ ਵਿੱਚੋਂ ਕੌਣ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ, ਪਰ ਉਸ ਦਾ ਸਮਰਪਣ ਨਾ ਕੀਤਾ ਹੋਵੇ? ਉਹ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਸਮਰਪਣ ਕਰੇ।