Verse: DEU.21.20
20ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”