Bible Punjabi
Verse: DEU.26.11

11ਇਸ ਤਰ੍ਹਾਂ ਤੂੰ ਉਸ ਸਾਰੀ ਭਲਿਆਈ ਲਈ ਜਿਹੜੀ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਅਤੇ ਤੇਰੇ ਘਰਾਣੇ ਨੂੰ ਦਿੱਤੀ ਹੈ, ਲੇਵੀਆਂ ਅਤੇ ਆਪਣੇ ਵਿਚਕਾਰ ਰਹਿਣ ਵਾਲੇ ਪਰਦੇਸੀਆਂ ਸਮੇਤ ਅਨੰਦ ਕਰੀਂ।