Bible Punjabi
Verse: DEU.26.13

13ਫੇਰ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਖੀਂ, “ਮੈਂ ਤੇਰੇ ਦਿੱਤੇ ਹੋਏ ਸਾਰੇ ਹੁਕਮਾਂ ਅਨੁਸਾਰ ਆਪਣੇ ਘਰ ਤੋਂ ਪਵਿੱਤਰ ਚੀਜ਼ਾਂ ਲੈ ਕੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦਿੱਤੀਆਂ ਹਨ। ਮੈਂ ਤੇਰੇ ਕਿਸੇ ਵੀ ਹੁਕਮ ਦਾ ਉਲੰਘਣ ਨਹੀਂ ਕੀਤਾ, ਨਾ ਹੀ ਮੈਂ ਉਨ੍ਹਾਂ ਨੂੰ ਭੁੱਲਿਆ ਹਾਂ।