Verse: DEU.26.14
14ਮੈਂ ਆਪਣੇ ਸੋਗ ਦੇ ਸਮੇਂ ਉਨ੍ਹਾਂ ਵਿੱਚੋਂ ਨਹੀਂ ਖਾਧਾ, ਜਦ ਮੈਂ ਅਸ਼ੁੱਧ ਸੀ ਤਦ ਉਨ੍ਹਾਂ ਵਿੱਚੋਂ ਕੁਝ ਨਹੀਂ ਕੱਢਿਆ, ਨਾ ਹੀ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ਹੈ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ।