Verse: DEU.26.17
17ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ।