Verse: DEU.26.19
19ਤਾਂ ਜੋ ਉਹ ਤੁਹਾਨੂੰ ਉਨ੍ਹਾਂ ਸਾਰੀਆਂ ਕੌਮਾਂ ਨਾਲੋਂ, ਜਿਨ੍ਹਾਂ ਨੂੰ ਉਸ ਨੇ ਬਣਾਇਆ ਹੈ, ਵੱਧ ਉਸਤਤ, ਨਾਮ ਅਤੇ ਸਨਮਾਨ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਦਿੱਤਾ ਸੀ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤਰ ਪਰਜਾ ਹੋਵੋ।