Verse: DEU.26.2
2ਤਦ ਜੋ ਦੇਸ਼ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੂੰ ਉਸ ਦੀ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਆਪਣੇ ਘਰ ਲੈ ਆਵੇਂਗਾ, ਉਨ੍ਹਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਅਤੇ ਉਸ ਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ।