Bible Punjabi
Verse: DEU.26.3

3ਅਤੇ ਉਨ੍ਹਾਂ ਦਿਨਾਂ ਵਿੱਚ ਜੋ ਜਾਜਕ ਹੋਵੇ ਤੂੰ ਉਸ ਦੇ ਕੋਲ ਜਾ ਆਖੀਂ, “ਮੈਂ ਅੱਜ ਦੇ ਦਿਨ ਇਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਦੱਸਦਾ ਹਾਂ ਕਿ ਮੈਂ ਉਸ ਦੇਸ਼ ਵਿੱਚ ਆ ਗਿਆ ਹਾਂ ਜਿਸ ਨੂੰ ਸਾਨੂੰ ਦੇਣ ਦੀ ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।”