Bible Punjabi
Verse: DEU.26.4

4ਤਦ ਜਾਜਕ ਉਸ ਟੋਕਰੀ ਨੂੰ ਤੇਰੇ ਹੱਥੋਂ ਲੈ ਕੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਜਗਵੇਦੀ ਦੇ ਅੱਗੇ ਰੱਖ ਦੇਵੇ।