Verse: DEU.26.5
5ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, “ਮੇਰਾ ਪਿਤਾ ਇੱਕ ਅਰਾਮੀ ਮਨੁੱਖ ਸੀ ਜੋ ਮਰਨ ਵਾਲਾ ਸੀ, ਉਹ ਥੋੜ੍ਹੇ ਜਿਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿਕਿਆ ਅਤੇ ਉੱਥੇ ਉਹ ਇੱਕ ਵੱਡੀ, ਬਲਵੰਤ ਅਤੇ ਬਹੁਤ ਸਾਰੇ ਲੋਕਾਂ ਨਾਲ ਭਰੀ ਹੋਏ ਕੌਮ ਬਣ ਗਿਆ।