Bible Punjabi
Verse: DEU.26.6

6ਤਦ ਮਿਸਰੀਆਂ ਨੇ ਸਾਡੇ ਨਾਲ ਬੁਰਾ ਵਰਤਾਉ ਕੀਤਾ ਅਤੇ ਸਾਨੂੰ ਦੁੱਖ ਦੇਣ ਲੱਗ ਪਏ ਅਤੇ ਸਾਡੇ ਤੋਂ ਸਖ਼ਤ ਟਹਿਲ ਸੇਵਾ ਕਰਵਾਈ।