Bible Punjabi
Verse: DEU.26.8

8ਤਦ ਯਹੋਵਾਹ ਬਲਵੰਤ ਹੱਥ, ਪਸਾਰੀ ਹੋਈ ਬਾਂਹ, ਵੱਡੇ ਡਰਾਵਿਆਂ, ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨਾਲ ਸਾਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ,