Verse: DEU.28.1
ਆਗਿਆ ਪਾਲਣ ਦੀਆਂ ਅਸੀਸਾਂ
ਲੇਵੀਆਂ 26:3-13; ਬਿਵਸਥਾ 7:12-24
1ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।