Bible Punjabi
Verse: DEU.28.10

10ਅਤੇ ਧਰਤੀ ਦੇ ਸਾਰੇ ਲੋਕ ਵੇਖਣਗੇ ਕਿ ਤੁਸੀਂ ਯਹੋਵਾਹ ਦੇ ਨਾਮ ਤੋਂ ਪੁਕਾਰੇ ਜਾਂਦੇ ਹੋ, ਤਾਂ ਉਹ ਤੁਹਾਡੇ ਤੋਂ ਡਰਨਗੇ।