Verse: DEU.28.12
12ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ।