Verse: DEU.28.13
13ਯਹੋਵਾਹ ਤੁਹਾਨੂੰ ਪੂਛ ਨਹੀਂ, ਸਗੋਂ ਸਿਰ ਠਹਿਰਾਵੇਗਾ ਅਤੇ ਤੁਸੀਂ ਹੇਠਾਂ ਨਹੀਂ ਸਗੋਂ ਉੱਤੇ ਹੀ ਰਹੋਗੇ, ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨੋ, ਜਿਨ੍ਹਾਂ ਦੀ ਪਾਲਨਾ ਕਰਨ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ।