Bible Punjabi
Verse: DEU.28.14

14ਅਤੇ ਤੁਸੀਂ ਇਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਸੱਜੇ ਜਾਂ ਖੱਬੇ ਨਾ ਮੁੜੋ ਕਿ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਹਨਾਂ ਦੀ ਪੂਜਾ ਕਰੋ।