Bible Punjabi
Verse: DEU.28.2

2ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ।