Bible Punjabi
Verse: DEU.28.20

20ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ, ਜਿਨ੍ਹਾਂ ਨਾਲ ਤੁਸੀਂ ਮੈਨੂੰ ਤਿਆਗ ਦਿੱਤਾ, ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਤਾੜਨਾ ਪਾਵੇਗਾ, ਜਦ ਤੱਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਲ ਨਾਸ ਨਾ ਹੋ ਜਾਓ।