Verse: DEU.28.22
22ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਤਿੱਖੀ ਤਪਸ਼, ਸੋਕੇ ਅਤੇ ਉੱਲੀ ਨਾਲ ਮਾਰੇਗਾ। ਉਹ ਤਦ ਤੱਕ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ, ਜਦ ਤੱਕ ਤੁਸੀਂ ਨਾਸ ਨਾ ਹੋ ਜਾਓ।